ਭਾਰਤ ਤੇ ਕੈਨੇਡਾ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਦਰਜਨਾਂ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ। ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ "ਅਸੀਂ ਇਸ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ, ਅਸੀਂ ਉਹ ਕੰਮ ਕਰ ਰਹੇ ਹਾਂ ਜੋ ਮਹੱਤਵਪੂਰਨ ਹੈ.." | ਦੱਸਦਈਏ ਕਿ ਭਾਰਤ 'ਚ ਕੈਨੇਡਾ ਦੇ ਹੁਣ ਤੱਕ 62 ਡਿਪਲੋਮੈਟ ਹਨ ਤੇ ਹੁਣ ਭਾਰਤ ਵੱਲੋਂ ਗਿਣਤੀ ਨੂੰ 41 ਤੱਕ ਘਟਾਉਣ ਲਈ ਕਿਹਾ ਗਿਆ ਹੈ। ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਗਿਆ ਤੇ ਇਸਦੇ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ ।
.
When India asked Canada to recall the diplomat, Trudeau said something big.
.
.
.
#justintrudeau #canadanews #india