ਅਮਰੀਕਾ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ ਜਿਥੇ ਭਾਰਤੀ ਮੂਲ ਦੇ 4 ਜੀਆਂ ਦੀਆਂ ਲਾਸ਼ਾਂ ਮਿਲੀਆਂ ਨਿਊਜਰਸੀ ਸੂਬੇ ਦੇ ਸ਼ਹਿਰ ਪਲੈਨਸਬਰੋ ਵਿਖੇ ਇਕ ਘਰ ਵਿਚੋਂ ਬੀਤੇ ਦਿਨ ਸ਼ਾਮ ਦੇ ਸਮੇਂ 2 ਬੱਚਿਆਂ ਸਮੇਤ ਪਰਿਵਾਰ ਦੇ 4 ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਉਥੇ ਹੀ ਪੁਲਸ ਨੇ ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਊਜਰਸੀ ਰਾਜ ਦੇ ਮਿਡਲਸੈਕਸ ਕਾਉਂਟੀ ਦੇ ਪ੍ਰੌਸੀਕਿਊਟਰ ਦੇ ਦਫਤਰ ਅਨੁਸਾਰ, ਬੁੱਧਵਾਰ ਨੂੰ ਟਾਈਟਸ ਲੇਨ ਪਲੈਨਸਬੋਰੋ ਵਿਖੇ ਸਥਿੱਤ ਇਕ ਘਰ ਵਿੱਚ ਜਦੋਂ ਪੁਲਸ ਪਹੁੰਚੀ ਤਾਂ ਉਨ੍ਹਾਂ ਨੂੰ ਅੰਦਰੋਂ 4 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜੋ ਭਾਰਤੀ ਮੂਲ ਦੇ ਸਨ।
.
A sensation spread after seeing the pictures of 4 people of Indian origin, which happened in America.
.
.
.
#americanews #indian #punjabnews
~PR.182~