ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਹੋਣ ਜਾ ਰਹੇ ਹਨ | ਜੀ ਹਾਂ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਹਨਾਂ ਨੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ 'ਚ ਜਾਣਕਾਰੀ ਮੰਗੀ ਹੈ। ਦੱਸ ਦਈਏ ਕਿ ਰਾਜਪਾਲ ਨੇ ਇਹ ਜਾਣਕਾਰੀ ਤਰਨਤਾਰਨ ਦੇ ਐੱਸ.ਐੱਸ.ਪੀ. ਦੇ ਤਬਾਦਲੇ ਸਬੰਧੀ ਮੰਗੀ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ 'ਚ ਲਿਖਿਆ, ਉਹਨਾਂ ਨੂੰ ਮੀਡੀਆ ਰਿਪੋਰਟਸ ਰਾਹੀਂ ਪਤਾ ਲੱਗਿਆ ਹੈ ਕਿ ਵਿਧਾਇਕ ਦਾ ਰਿਸ਼ਤੇਦਾਰ ਗੈਰ-ਕਾਨੂੰਨੀ ਮਾਇਨਿੰਗ 'ਚ ਸ਼ਾਮਲ ਸੀ।
.
Governor and Chief Minister face to face again, Governor writes letter to CM in MLA Lalpura case.
.
.
.
#cmbhagwantmann #punjabnews #rajpal