ਇੱਕ ਵਾਰ ਫ਼ਿਰ ਤੋਂ ਕੈਨੇਡਾ ਦੀ ਧਰਤੀ ਤੋਂ ਪੰਜਾਬ ;ਲਈ ਬੜੀ ਹੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ | ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ 23 ਸਾਲਾਂ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ, ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਬਲਾਕ ਦਸੂਹਾ ਦਾ ਰਹਿਣ ਵਾਲਾ ਸੀ ਤੇ ਬੀਤੇ ਦਿਨ ਉਸ ਨਾਲ ਮੰਦਭਾਗਾ ਭਾਣਾ ਵਰਤ ਗਿਆ | ਜਿਸ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ | ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਕਰਨਵੀਰ ਸਿੰਘ 4 ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਤੇ ਹੁਣ ਉਹ ਉੱਥੇ ਕੰਮ ਕਰਦਾ ਸੀ |
.
The only son of another mother was swallowed by the land of Canada, the accident happened to the Punjabi youth.
.
.
.
#canadanews #punjabiyouth #karanveersingh