ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਸਦੇ ਗਾਣਿਆ ਦਾ ਸੰਗੀਤ ਜਗਤ 'ਚ ਦਬਾਅ ਵੇਖਣ ਨੂੰ ਮਿਲ ਰਿਹਾ ਹੈ। ਸਿੱਧੂ ਦੇ ਗਾਣੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕ ਅੱਜ ਵੀ ਬੜੇ ਉਤਸ਼ਾਹ ਨਾਲ ਸੁਣਦੇ ਹਨ। ਇਸ ਵਿਚਾਲੇ ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸਟੇਪ’ ਨੇ ਇੱਕ ਹੋਰ ਖਿਤਾਬ ਆਪਣੇ ਨਾਂਅ ਕਰ ਲਿਆ ਹੈ। ਦੱਸਦੇਈਏ ਕਿ 15 ਮਈ, 2021 ਨੂੰ ਐਲਬਮ ‘ਮੂਸਟੇਪ’ ਦਾ ਪਹਿਲਾ ਗੀਤ ‘Bitch I'm Back’ ਰਿਲੀਜ਼ ਹੋਇਆ ਸੀ। ਇਸ ਐਲਬਮ ਨੇ ਰਿਲੀਜ਼ ਹੁੰਦੇ ਹੀ ਦੁਨੀਆ ਭਰ 'ਚ ਵਾਹ-ਵਾਹੀ ਖੱਟੀ ਸੀ ।
.
Sidhu Moosewala got another title, created a new record, there was a lot of excitement all around.
.
.
.
#sidhumoosewala #punjabisinger #punjabnews
~PR.182~