ਭਾਰਤ-ਕੈਨੇਡਾ ਵਿਵਾਦ ਦੇ ਚਲਦਿਆਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਇਕ ਮੰਗ ਪੱਤਰ ਉਨ੍ਹਾਂ ਦੇ ਸਲਾਹਕਾਰ ਤਰੁਣ ਕੁਮਾਰ ਨੂੰ ਸੌਂਪਿਆ ਹੈ | ਜਿਸ 'ਚ ਸੁਸ਼ੀਲ ਰਿੰਕੂ ਨੇ ਕੈਨੇਡਾ 'ਚ ਰਹਿਣ ਵਾਲੇ ਭਾਰਤੀਆਂ ਨੂੰ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ ਹੈ ।ਰਿੰਕੂ ਨੇ ਕਿਹਾ ਕਿ ਪੂਰੇ ਦੇਸ਼ ਖਾਸ ਕਰਕੇ ਪੰਜਾਬ ਤੋਂ ਵੱਡੀ ਗਿਣਤੀ 'ਚ ਲੋਕ ਕੈਨੇਡਾ ਜਾ ਕੇ ਵੱਸ ਚੁੱਕੇ ਹਨ ਜਿਨ੍ਹਾਂ ਨੇ ਉਥੋਂ ਦੀ ਨਾਗਰਿਕਤਾ ਵੀ ਲੈ ਲਈ ਹੈ ਪਰ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਰੱਦ ਹੋਣ ਦਾ ਅਸਰ ਹੁਣ ਉਨਾਂ ਲੋਕਾਂ 'ਤੇ ਵੀ ਪੈ ਰਿਹਾ ਹੈ।
.
Sushil Rinku has made a demand to PM Modi during the India-Canada dispute.
.
.
.
#sushilrinku #indiacanada #pmmodi