ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀਆਂ ਫਿਲਮਾਂ ਦੇ ਨਾਲ-ਨਾਲ ਹੌਟ ਅੰਦਾਜ਼ ਦੇ ਚੱਲਦੇ ਵੀ ਸੁਰਖੀਆਂ ਵਿੱਚ ਛਾਈ ਰਹਿੰਦੀ ਹੈ।ਇੱਕ ਵਾਰ ਫਿਰ ਤੋਂ ਸੋਨਮ ਨੇ ਆਪਣੀਆਂ ਅਜਿਹੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਗਏ ਹਨ।ਦਰਅਸਲ, ਸੋਨਮ ਬਾਜਵਾ ਵੱਲੋਂ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਹਰ ਕਿਸੇ ਦੇ ਹੋਸ਼ ਉੱਡ ਗਏ ਹਨ।ਇਨ੍ਹਾਂ ਤਸਵੀਰਾਂ ਵਿੱਚ ਸੋਨਮ ਅਣਜ਼ਿਪਡ ਜੀਨਸ ਵਿੱਚ ਵਿਖਾਈ ਦੇ ਰਹੀ ਹੈ। ਜਿੱਥੇ ਅਦਾਕਾਰਾ ਦਾ ਇਹ ਅੰਦਾਜ਼ ਕੁਝ ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਉੱਥੇ ਹੀ ਕਈ ਇਸ ਨੂੰ ਵੇਖ ਹੈਰਾਨ ਹੋ ਰਹੇ ਹਨ।
.
Such bold pictures of Sonam Bajwa came out, people got angry.
.
.
.
#sonambajwa #punjabisinger #punjabnews
~PR.182~