ਬਠਿੰਡਾ ਦੀ ਪਲਾਟ ਖਰੀਦ ਮਾਮਲੇ 'ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਣਗੇ | ਦਰਅਸਲ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਵਿਜੀਲੈਂਸ ਬਿਊਰੋ ਨੇ ਪੁੱਛਗਿੱਛ ਲਈ ਬੁਲਾਇਆ ਸੀ। ਕੁਝ ਸਮਾਂ ਪਹਿਲਾਂ ਉਹਨਾਂ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਸੰਮਨ ਭੇਜ ਕੇ 23 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਅੱਜ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ।
.
Manpreet Badal did not appear before the vigilance, see what the lawyer told the reason.
.
.
.
#Vigilance #ManpreetBadal #punjabnews