ਪੰਜਾਬ 'ਚ ਪਏ ਪਿੱਛਲੇ ਦਿਨੀਂ ਮੀਂਹ ਕਾਰਨ ਠੰਡ ਲਗਾਤਾਰ ਵੱਧ ਰਹੀ ਹੈ। ਪਰ ਹੁਣ ਮੌਸਮ ਖੁਸ਼ਕ ਰਹੇਗਾ | ਜੀ ਹਾਂ, ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਛੇ ਦਿਨਾਂ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ ਪਰ ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਦੱਸਦਈਏ ਕਿ ਬੀਤੇ ਦਿਨ ਪੰਜਾਬ 'ਚ ਰਾਤ ਦੇ ਤਾਪਮਾਨ 'ਚ ਕਰੀਬ ਇਕ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਅੱਜ ਸਵੇਰ ਕੜਾਕੇ ਦੀ ਧੁੱਪ ਨਿਕਲ ਗਈ | ਓਧਰ ਹੀ ਮੌਸਮ ਵਿਭਾਗ ਨੇ ਚੱਕਰਵਾਤੀ ਤੂਫ਼ਾਨ ਕਾਰਨ ਕੇਰਲ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ।
.
Heavy rain alert in these areas, know what the weather will be like in Punjab in the next 6 days.
.
.
.
#punjabnews #weathernews #punjabweather