ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਤਣਾਅਪੂਰਨ ਬਣੇ ਹੋਏ ਹਨ। ਦੋਵਾਂ ਦੇਸ਼ਾਂ 'ਚ ਤਲਖ਼ੀ ਪੈਦਾ ਹੋ ਗਈ ਹੈ | ਅਜਿਹੇ 'ਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਤੇ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਲੀਏਵਰ ਵਰ ਨੇ ਕਿਹਾ ਹੈ ਕਿ 8 ਸਾਲ ਸੱਤਾ 'ਚ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਨਾਲ ਸਬੰਧਾਂ ਦੀ ਕੀਮਤ ਨੂੰ ਨਹੀਂ ਸਮਝ ਸਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਬਹਾਲ ਕਰਨਗੇ।
.
Conservative party chief stands in favor of India, 'There is no country like India'.
.
.
.
#indiacanada #Conservativepartychief #india