ਵਿਦੇਸ਼ਾਂ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਟਾਂਡਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ। ਦੱਸਦਈਏ ਕਿ ਉਕਤ ਨੌਜਵਾਨ ਟਾਂਡਾ ਦੇ ਬੇਟ ਇਲਾਕੇ ਨਾਲ ਸਬੰਧਤ ਟਾਹਲੀ ਪਿੰਡ ਦਾ ਰਹਿਣ ਵਾਲਾ ਸੀ। ਸੁਰਜੀਤ ਸਿੰਘ ਨਾਲ ਹਾਦਸਾ ਬੀਤੇ ਦਿਨ ਨਿਊ ਜਰਸੀ ਵਿਖੇ ਵਾਪਰਿਆ | ਦਰਅਸਲ ਸੁਰਜੀਤ ਸਿੰਘ ਸਾਈਕਲ 'ਤੇ ਕੰਮ 'ਤੇ ਜਾ ਰਿਹਾ ਸੀ। ਇਸੇ ਦੌਰਾਨ ਉਹ ਵਾਹਨ ਦੀ ਲਪੇਟ 'ਚ ਆ ਗਿਆ |
.
The Punjabi youth had gone to America to earn a living, the accident happened while he was going to work.
.
.
.
#americanews #surjitsingh #tandanews