Models ਨਾਲ ਵੀਡੀਓ Viral ਹੋਣ ਤੋਂ ਬਾਅਦ Mankirat Aulakh ਦੀ ਇੱਕ ਹੋਰ ਵੀਡੀਓ ਆਈ ਸਾਹਮਣੇ |OneIndia Punjabi

Oneindia Punjabi 2023-10-30

Views 4

ਆਪਣੇ ਲਈ ਤਾਂ ਹਰ ਕੋਈ ਜਿਉਂਦਾ ਹੈ । ਪਰ ਜੋ ਦੂਜਿਆਂ ਲਈ ਜੀਵੇ ਅਜਿਹੇ ਇਨਸਾਨ ਇਸ ਦੁਨੀਆ ‘ਤੇ ਟਾਵੇਂ ਟਾਵੇਂ ਹੀ ਹੁੰਦੇ ਹਨ । ਉਨ੍ਹਾਂ ਵਿੱਚੋਂ ਹੀ ਇੱਕ ਹਨ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਸਮਾਜ ਸੇਵਾ ਦੇ ਲਈ ਜਾਣੇ ਜਾਂਦੇ ਅਨਮੋਲ ਕਵਾਤਰਾ ਜੋ ਖੁਦ ਤਾਂ ਸਮਾਜ ਦੀ ਸੇਵਾ ‘ਚ ਜੁਟੇ ਹੋਏ ਹਨ । ਇਸ ਦੇ ਨਾਲ ਹੀ ਹੋਰਨਾਂ ਕਲਾਕਾਰਾਂ ਦੇ ਲਈ ਵੀ ਪ੍ਰੇਰਣਾ ਸਰੋਤ ਬਣੇ ਹੋਏ ਹਨ । ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕਿਰਤ ਔਲਖ ਵੀ ਇਨ੍ਹਾਂ ਜ਼ਰੂਰਤਮੰਦ ਅਤੇ ਬੇਸਹਾਰਾ ਬੱਚਿਆਂ ਅਤੇ ਲੋਕਾਂ ਦੀ ਮਦਦ ਦੇ ਲਈ ਅੱਗੇ ਆਏ ਹਨ ।
.
After the video with models went viral, another video of Mankirat Aulakh came out.
.
.
.
#mankirataulakh #punjabnews #punjabisinger

Share This Video


Download

  
Report form
RELATED VIDEOS