ਹਾਰਡੀ ਸੰਧੂ ਮਿਊਜ਼ਿਕ ਇੰਡਸਟਰੀ ਦਾ ਇੱਕ ਵੱਡਾ ਨਾਮ ਹੈ। ਉਸ ਨੇ ਆਪਣੀ ਆਵਾਜ਼ ਦੇ ਦਮ 'ਤੇ ਕਾਫੀ ਨਾਮ ਕਮਾਇਆ ਹੈ। ਇਨ੍ਹੀਂ ਦਿਨੀਂ ਉਹ ਮੈਡਨ ਇੰਡੀਆ ਟੂਰ 'ਤੇ ਗਏ ਹੋਏ ਹਨ। ਇਸ ਦੌਰਾਨ ਉਸ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਹੈ ਕਿ ਕਿਵੇਂ ਇਕ ਵਾਰ ਉਸ ਨੂੰ ਛੇੜਛਾੜ ਦਾ ਦਰਦ ਝੱਲਣਾ ਪਿਆ ਅਤੇ ਉਸ ਦੌਰਾਨ ਉਹ ਕੀ ਮਹਿਸੂਸ ਕਰ ਰਿਹਾ ਸੀ।ਹਾਰਡੀ ਸੰਧੂ ਨੇ ਹਿੰਦੁਸਤਾਨ ਟਾਈਮਜ਼ ਨਾਲ ਗੱਲਬਾਤ ਕਰਦਿਆਂ ਆਪਣੇ ਨਾਲ ਵਾਪਰੀ ਘਟਨਾ ਦਾ ਜ਼ਿਕਰ ਕੀਤਾ। ਉਸ ਨੇ ਦੱਸਿਆ ਕਿ ਉਹ ਇਕ ਵਿਆਹ ਵਿਚ ਸਟੇਜ 'ਤੇ ਪਰਫਾਰਮ ਕਰ ਰਿਹਾ ਸੀ ਤਾਂ ਇਕ ਅੱਧਖੜ ਉਮਰ ਦੀ ਔਰਤ ਨੇ ਉਸ ਨਾਲ ਛੇੜਛਾੜ ਕੀਤੀ। ਉਸ ਨੇ ਕਿਹਾ- ਡੇਢ-ਦੋ ਸਾਲ ਪਹਿਲਾਂ ਵਿਆਹ ਦਾ ਸਮਾਗਮ ਸੀ।
.
A middle-aged woman made an indecent act with Hardy Sandhu! See what the singer does on stage!
.
.
.
#hardysandhu #punjabisinger #punjabnews
~PR.182~