ਪੰਜਾਬ 'ਚ ਛਾਏ ਰਹਿਣਗੇ ਬੱਦਲ | ਜੀ ਹਾਂ, ਪੰਜਾਬ 'ਚ ਮੌਸਮ ਖੁਸ਼ਕ ਰਹਿ ਰਿਹਾ ਹੈ | ਮੌਸਮ ਵਿਗਿਆਨੀਆਂ ਪੇਸ਼ਨਗੋਈ ਕੀਤੀ ਹੈ ਕਿ ਪੰਜਾਬ ਦੇ ਜ਼ਿਆਦਤਰ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਪਰ ਮੀਂਹ ਦੀ ਪੇਸ਼ਨਗੋਈ ਨਹੀਂ ਕੀਤੀ ਗਈ | ਪੰਜਾਬ 'ਚ ਸਵੇਰੇ ਤੇ ਸ਼ਾਮ ਵੇਲੇ ਹਲਕੀ ਠੰਡ ਮਹਿਸੂਸ ਕੀਤੀ ਜਾਂਦੀ ਹੈ | ਜਦਕਿ ਦੁਪਹਿਰ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਮਹਿਸੂਸ ਕੀਤੀ ਜਾਂਦੀ ਹੈ | ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ 'ਚ ਮੌਸਮ ਹੋਰ ਠੰਡਾ ਹੋ ਜਾਵੇਗਾ | ਇਸਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਕਿਹਾ ਕਿ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣਗੇ । ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ 'ਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
.
It will be very cold in Punjab! A big change is coming in the weather after November 3.
.
.
.
#punjabnews #weathernews #punjabweather