ਅਮਰੀਕਾ ਦੇ ਨਿਊਯਾਰਕ 'ਚ ਸਿੱਖ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰਨ ਵਾਲੇ ਵਿਅਕਤੀ 'ਤੇ ਹੁਣ ਨਫ਼ਰਤੀ ਅਪਰਾਧ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ੀ ਗਿਲਬਰਟ ਆਗਸਟਿਨ 'ਤੇ ਪੀੜਤ ਜਸਮੇਰ ਸਿੰਘ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਦੋਸ਼ੀ 'ਤੇ ਪਹਿਲਾਂ ਕਤਲ, ਹਮਲਾ ਕਰਨ ਅਤੇ ਬਿਨਾਂ ਲਾਇਸੈਂਸ ਦੇ ਡਰਾਈਵਿੰਗ ਕਰਨ ਦੇ ਦੋਸ਼ ਸਨ ਪਰ ਹੁਣ ਉਸ 'ਤੇ ਨਫਰਤ ਅਪਰਾਧ ਦੇ ਦੋਸ਼ ਵੀ ਸ਼ਾਮਲ ਕੀਤੇ ਗਏ ਹਨ। ਮੁਲਜ਼ਮ ਹਾਲ ਹੀ ਵਿੱਚ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਹੋਇਆ ਸੀ। ਉਸ 'ਤੇ 20 ਮਾਮਲਿਆਂ ਵਿਚ ਦੋਸ਼ ਲਗਾਇਆ ਗਿਆ ਸੀ।
.
A Sikh elderly man was beaten up in New York, what did the accused do with the elderly man.
.
.
.
#newyorknews #sikhism #sikhs