ਦੇਸ਼ ਭਰ 'ਚ ਲੋਕਾਂ ਨੇ ਠੰਡ ਮਹਿਸੂਸ ਹੋਣ ਲੱਗ ਗਈ ਹੈ। ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਸੂਬੇ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਗੇ ਮੌਸਮ 'ਚ ਕੁਝ ਬਦਲਾਅ ਹੋ ਸਕਦਾ ਹੈ। ਇਸ ਦੌਰਾਨ ਸੂਬੇ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਵੀ ਸੰਭਾਵਨਾ ਹੈ। 3 ਨਵੰਬਰ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ ਬਦਲ ਜਾਵੇਗਾ। ਇਸ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੋਰ ਵੀ ਜ਼ਿਆਦਾ ਹੈ।
.
Be careful about the weather! Chance of heavy rain in these states, IMD alert issued.
.
.
.
#punjabnews #weathernews #punjabweather