ਵਿਆਹ ਦੇ ਬੰਧਨ 'ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ.ਗੁਰਵੀਨ ਕੌਰ ਨਾਲ ਲਈਆਂ ਲਾਵਾਂ |OneIndia Punjabi

Oneindia Punjabi 2023-11-07

Views 0

ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ।
.
Punjab Sports Minister Meet Hare is married.
.
.
.
#meethayer #punjabnews #aappunjab

Share This Video


Download

  
Report form
RELATED VIDEOS