ਕੈਨੇਡਾ 'ਚ ਹਥਿਆਰਾਂ ਤੇ ਨਸ਼ਿਆਂ ਦੇ ਮਾਮਲੇ 'ਚ ਕੈਨੇਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ ਤੇ ਇਹ ਸਾਰੇ ਬਰੈਂਪਟਨ ਦੇ ਵਸਨੀਕ ਦੱਸੇ ਜਾ ਰਹੇ ਹਨ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦੁਪਹਿਰ ਲਗਭਗ 12 ਵਜੇ ਵੌਨ 'ਚ ਹਾਈਵੇਅ 50 ਤੇ ਰਦਰਫੋਰਡ ਰੋਡ ਦੇ ਖੇਤਰ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
.
Punjabi youths do not hesitate, again in Canada they did a big thing, the police took them away.
.
.
.
#canadanews #punjabiyouth #canadapolice