ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ।ਮੌਸਮ ਵਿਭਾਗ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਪੰਜਾਬ ‘ਚ ਕਈ ਥਾਂਈਂ ਬੂੰਦਾ-ਬਾਂਦੀ ਹੋ ਰਹੀ ਹੈ। ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ ਦਿਨ ਭਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਬੱਦਲਾਂ ਕਾਰਨ ਸਵੇਰ ਦਾ ਘੱਟੋ-ਘੱਟ ਤਾਪਮਾਨ ਵੀ ਡਿੱਗ ਰਿਹਾ ਹੈ। ਪੱਛਮੀ ਗੜਬੜੀ ਕਾਰਨ ਅੱਜ ਇਹ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਲੰਧਰ 'ਚ ਸਵੇਰੇ 7 ਵਜੇ ਦੇ ਕਰੀਬ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ।
.
Be careful! Suddenly the weather changed! The cold will increase more, there will be rain in many places in Punjab.
.
.
.
#punjabnews #weathernews #punjabweather