ਸੁਣੋ UK ਫੇਰੀ ਦੌਰਾਨ ਖਾਲਿ+ਸ+ਤਾਨੀਆਂ ਬਾਰੇ S Jaishankar ਨੇ ਬਰਤਾਨੀਆ ਸਰਕਾਰ ਨੂੰ ਕੀ ਕਿਹਾ |OneIndia Punjabi

Oneindia Punjabi 2023-11-16

Views 1

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੀ ਬਰਤਾਨੀਆ ਫੇਰੀ ਦੌਰਾਨ ਦੇਸ਼ 'ਚ ਖਾਲਿਸਤਾਨੀ ਕੱਟੜਪੰਥ ਦਾ ਮੁੱਦਾ ਚੁੱਕਿਆ। ਐਸ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਗਟਾਵੇ ਤੇ ਬੋਲਣ ਦੀ ਆਜ਼ਾਦੀ ਦੀ ਦੁਰਵਰਤੋਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਦਸ ਦਈਏ ਕਿ ਵਿਦੇਸ਼ ਮੰਤਰੀ ਨੇ ਬੀਤੇ ਦਿਨ ਬ੍ਰਿਟੇਨ ਦੀ ਆਪਣੀ ਪੰਜ ਦਿਨਾਂ ਯਾਤਰਾ ਦੀ ਸਮਾਪਤੀ ਕੀਤੀ ਤੇ ਰਵਾਨਾ ਹੋਣ ਤੋਂ ਪਹਿਲਾਂ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਵਿਖੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਬ੍ਰਿਟੇਨ ਦੇ ਗ੍ਰਹਿ ਸਕੱਤਰ ਜੇਮਸ ਕਲੀਵਰਲੇ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਟਿਮ ਬੈਰੋ ਨਾਲ ਦੇਸ਼ 'ਚ ਖਾਲਿਸਤਾਨ ਪੱਖੀ ਕੱਟੜਪੰਥੀ ਦੇ ਵਿਚਕਾਰ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਬਾਰੇ ਭਾਰਤ ਦੀਆਂ ਚਿੰਤਾਵਾਂ 'ਤੇ ਚਰਚਾ ਕੀਤੀ ਹੈ।
.
Listen to what S Jaishankar said to the British government about Khalis+s+tanis during the UK visit.
.
.
.
#sjaishankar #justintrudeau #khalistani
~PR.182~

Share This Video


Download

  
Report form
RELATED VIDEOS