ਪੰਜਾਬੀ ਸਿਨੇਮਾ ਜਗਤ ਵਿੱਚ ਵਾਮਿਕਾ ਗੱਬੀ ਦਾ ਨਾਂਅ ਟੌਪ ਅਭਿਨੇਤਰੀਆਂ ਵਿੱਚ ਗਿਣਿਆ ਜਾਂਦਾ ਹੈ। ਉਹ ਹੁਣ ਤੱਕ ਇੰਡਸਟਰੀ ਦੇ ਕਈ ਮਸ਼ਹੂਰ ਫਿਲਮੀ ਸਿਤਾਰਿਆਂ ਨਾਲ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਚੁੱਕੀ ਹੈ।ਦੱਸ ਦੇਈਏ ਕਿ ਪਾਲੀਵੁੱਡ ਦੇ ਨਾਲ-ਨਾਲ ਵਾਮਿਕਾ ਬਾਲੀਵੁੱਡ ਸਿਤਾਰਿਆਂ ਨਾਲ ਵੀ ਕੰਮ ਕਰ ਚੁੱਕੀ ਹੈ। ਫਿਲਹਾਲ ਪਾਲੀਵੁੱਡ ਤੋਂ ਬਾਲੀਵੁੱਡ ਦਾ ਸਫਰ ਤੈਅ ਕਰਨ ਵਾਲੀ ਵਾਮਿਕਾ ਦਾ ਜਲਵਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ।ਵਾਮਿਕਾ ਗੱਬੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲ ਕਲਾਕਾਰ ਦੇ ਤੌਰ ਉਤੇ ਕੀਤੀ ਸੀ। ਉਨ੍ਹਾਂ ਨੇ ਕਰੀਨਾ ਤੇ ਸ਼ਾਹਿਦ ਕਪੂਰ ਦੇ ਨਾਲ ਫ਼ਿਲਮ ‘ਜਬ ਵੀ ਮੈਟ’ ਵਿੱਚ ਬਾਲ ਕਲਾਕਾਰ ਵਜੋਂ ਅਦਾਕਾਰੀ ਕੀਤੀ ਸੀ।
.
Actress Wamiqa Gabbi has crossed the limits of boldness, see the pictures and videos, sweat!
.
.
.
#WamiqaGabbi #punjabnews #bollywood