ਕਿਸਾਨਾਂ ਦੇ ਧਰਨੇ 'ਚ ਆਮ ਲੋਕ ਹੋ ਰਹੇ ਪਰੇਸ਼ਾਨ, ਦੂੱਜੇ ਦਿਨ ਵੀ ਧਰਨਾ ਜਾਰੀ | Farmers Protest |OneIndia Punjabi

Oneindia Punjabi 2023-11-22

Views 1

ਕਿਸਾਨਾਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨਾਈਟਿਡ ਕਿਸਾਨ ਮੋਰਚਾ ਦੇ ਸੱਦੇ ’ਤੇ ਗੰਨੇ ਦੇ ਰੇਟਾਂ ’ਚ ਵਾਧੇ ਤੇ ਹੋਰ ਮੰਗਾਂ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਦਿੱਲੀ ਹਾਈਵੇਅ ’ਤੇ ਧੰਨੋਵਾਲੀ ਗੇਟ ਨੇੜੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ। ਰਾਤ ਵੇਲੇ ਸਰਵਿਸ ਲਾਈਨ ਖੋਲ੍ਹ ਦਿੱਤੀ ਸੀ ਪਰ ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਦੀ ਮੀਟਿੰਗ ਸਾਡੇ ਹੱਕ ਵਿੱਚ ਨਾ ਹੋਈ ਤਾਂ ਉਹ ਸਰਵਿਸ ਲਾਈਨ ਦੇ ਨਾਲ-ਨਾਲ ਧੰਨੋਵਾਲੀ ਫਾਟਕ ’ਤੇ ਜਾਮ ਲਗਾ ਕੇ ਰੇਲਾਂ ਰੋਕ ਦੇਣਗੇ।
.
Ordinary people are getting upset in the farmers' dharna, the dharna continues for the second day as well.
.
.
.
#JalandharNews #FarmersProtest #farmernews

Share This Video


Download

  
Report form
RELATED VIDEOS