ਪੰਜਾਬ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਬੇਹੱਦ ਦੁਖਦਾਇਕ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦਾ ਪਤਾ ਪੀੜਤ ਪਰਿਵਾਰ ਨੂੰ ਕੈਨੇਡਾ ਤੋਂ ਆਈ ਇਕ ਫੋਨ ਕਾਲ ਤੋਂ ਜਿਉਂ ਹੀ ਪਤਾ ਲੱਗਿਆ, ਤਾਂ ਹੱਸਦੇ -ਵੱਸਦੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਇਕ ਤਰ੍ਹਾਂ ਨਾਲ ਗ੍ਰਹਿਣ ਲੱਗ ਗਿਆ ਤੇ ਸਭ ਪਾਸੇ ਚੀਕ-ਚਿਹਾੜਾ ਪੈ ਗਿਆ ਤੇ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।ਮ੍ਰਿਤਕ ਸੁੱਖਾ ਥਿੱਗਲੀ ਦੇ ਪਿਤਾ ਕੁਲਵੰਤ ਰਾਏ ਭੱਲਾ, ਮਾਤਾ ਕਮਲੇਸ਼ ਰਾਣੀ ਨੇ ਰੋਂਦਿਆਂ ਹੋਇਆਂ ਦਸਿਆ ਕਿ " ਸਾਡਾ ਪਰਿਵਾਰ ਤਬਾਹ ਹੋ ਗਿਆ ਹੈ ਇਹ ਦਿਨ ਪਰਿਵਾਰ ਲਈ ਮਨਹੂਸ ਹੈ।
.
Canada took away the beautiful son of the mother and father, the wife was also in a bad situation!
.
.
.
#canadanews #sukhdevsharma #punjabnews