Gippy Grewal ਦੇ ਘਰ 'ਤੇ ਫਾਇਰਿੰਗ ਤੋਂ ਬਾਅਦ ਗਾਇਬ? ਸੋਸ਼ਲ ਮੀਡੀਆ 'ਤੇ ਵੀ ਨਹੀਂ ਦਿਖੇ! |OneIndia Punjabi

Oneindia Punjabi 2023-12-01

Views 1

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ 'ਚ ਗੋਲੀਬਾਰੀ ਹੋਈ ਸੀ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਇਆ ਸੀ। ਲਾਰੈਂਸ ਦੇ ਨਾਮ ;'ਤੇ ਫੇਸਬੁੱਕ 'ਤੇ ਇੱਕ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਸਲਮਾਨ ਨਾਲ ਗਿੱਪੀ ਦੀ ਕਾਫੀ ਨੇੜਤਾ ਹੈ, ਇਸ ਲਈ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਸਭ ਤੋਂ ਬਾਅਦ 2 ਦਿਨ ਪਹਿਲਾਂ ਗਿੱਪੀ ਗਰੇਵਾਲ ਦਾ ਬਿਆਨ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗਾਇਕ ਨੇ ਕਿਹਾ ਸੀ ਸੀ ਕਿ ਉਨ੍ਹਾਂ ਦੀ ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ ਹੈ।
.
Missing after firing at Gippy Grewal's house? Not even seen on social media!
.
.
.
#gippygrewal #punjabisinger #punjabnews
~PR.182~

Share This Video


Download

  
Report form
RELATED VIDEOS