ਕੈਨੇਡਾ ਨੇ ਦਿੱਤਾ ਵਿਦਿਆਰਥੀਆਂ ਨੂੰ ਵੱਡਾ ਝਟਕਾ, ਜਨਵਰੀ 'ਚ ਜਾਣ ਵਾਲੇ ਵਿਦਿਆਰਥੀ ਹੋ ਜਾਣ ਸਾਵਧਾਨ!|OneIndia Punjabi

Oneindia Punjabi 2023-12-08

Views 2

ਕੈਨੇਡਾ ਸਰਕਾਰ ਨੇ ਆਪਣੇ ਦੇਸ਼ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੈ ਕੇ ਕਈ ਸਖ਼ਤ ਕਦਮ ਚੁੱਕੇ ਹਨ। ਜੇਕਰ ਸਾਫ਼ ਸਾਫ਼ ਗੱਲ ਕਰੀਏ ਤਾਂ ਹੁਣ ਕੈਨੇਡਾ ਜਾ ਕੇ ਪੜ੍ਹਾਈ ਕਰਨਾ ਹੋਰ ਵੀ ਮਹਿੰਗਾ ਹੋ ਜਾਵੇਗਾ। ਕਿਉਂਕਿ ਕੈਨੇਡੀਅਨ ਸਰਕਾਰ ਨੇ ਐਲਾਨ ਕੀਤੀ ਹੈ ਕਿ ਉਹ 1 ਜਨਵਰੀ, 2024 ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵਿੱਤੀ ਜੀਵਨ ਲੋੜਾਂ ਨੂੰ ਦੁੱਗਣਾ ਕਰ ਦੇਵੇਗੀ।ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਕਿਹਾ ਕਿ ਇੱਕ ਬਿਨੈਕਾਰ ਨੂੰ ਇਹ ਦਿਖਾਉਣਾ ਚਾਹੀਦਾ ਹੈ ਕਿ ਉਹਨਾਂ ਕੋਲ ਪਹਿਲੇ ਸਾਲ ਦੇ ਟਿਊਸ਼ਨ ਅਤੇ ਯਾਤਰਾ ਦੇ ਖਰਚੇ ਤੋਂ ਇਲਾਵਾ 20,635 ਕੈਨੇਡੀਅਨ ਡਾਲਰ (ਲਗਭਗ 15,181 ਅਮਰੀਕੀ ਡਾਲਰ) ਹਨ।
.
Canada gave a big blow to students, students going in January should be careful!
.
.
.
#canadanews #punjabnews #punjabyouth
~PR.182~

Share This Video


Download

  
Report form
RELATED VIDEOS