ਵਿਦੇਸ਼ 'ਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤਾਂ ਹੋ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਹੁਣ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਨਵਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਅੰਤਿਮ ਦਰਸ਼ਨ ਤੇ ਸਸਕਾਰ ਲਈ ਪਿੰਡ ਪਮਾਲੀ ਲਿਆਂਦਾ ਗਿਆ।
.
The only son of parents swallowed by the land of Canada, went abroad almost 9 months ago.
.
.
.
#canadanews #punjabnews #navjotsingh