ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਕਲਾਕਾਰ 3 ਦਹਾਕਿਆਂ ਤੋਂ ਸੰਗੀਤ ਜਗਤ 'ਤੇ ਰਾਜ ਕਰਦਾ ਆ ਰਿਹਾ ਹੈ। ਉਨ੍ਹਾਂ ਆਪਣੇ ਕਰੀਅਰ 'ਚ ਬੇਸ਼ੁਮਾਰ ਸੁਪਰਹਿੱਟ ਗਾਣਿਆਂ ਤੇ ਐਲਬਮਾਂ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਉਹ ਹਾਲੇ ਤੱਕ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਕਲਾਕਾਰ ਨੂੰ ਕਈ ਸਟੇਜ ਸ਼ੋਅ ਦੌਰਾਨ ਆਪਣੇ ਗੀਤਾਂ ਦਾ ਜਾਦੂ ਬਿਖੇਰਦੇ ਹੋਏ ਦੇਖਿਆ ਜਾਂਦਾ ਹੈ।
.
Babbu Maan surrounded G Khan! Encircled class! Explained the matter of work in conversations.
.
.
.
#babbumaan #gkhan #punjabisingers