ਬੀਤੇ ਦਿਨੀਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਖ਼ਬਰ ਆਈ ਸੀ, ਜਿਸ ਨੇ ਉਨ੍ਹਾਂ ਦੇ ਫੈਨਜ਼ ਨੂੰ ਚਿੰਤਾ 'ਚ ਪਾ ਦਿੱਤਾ ਸੀ। ਦਰਅਸਲ, ਖ਼ਬਰ ਸੀ ਕਿ ਉਨ੍ਹਾਂ ਦੇ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ 'ਚ ਫਾਈਰਿੰਗ ਕੀਤੀ ਗਈ ਸੀ। ਹੁਣ ਖ਼ਬਰ ਆ ਰਹੀ ਹੈ ਕਿ ਮਨਕੀਰਤ ਦੇ ਕਰੀਬੀ 'ਤੇ ਗੋਲੀਆਂ ਚਲਾਉਣ ਵਾਲਿਆਂ 'ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਪੰਜਾਬੀ ਹੀ ਮੁੰਡੇ ਸਨ, ਜਿਨ੍ਹਾਂ ਨੇ ਐਂਡੀ ਦੁੱਗਾ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਸੀ।
.
23-year-old Punjabi badman caught in Canada, fired on Mankirat Aulakh's close friend.
.
.
.
#mankirtaulakh #breakingnews #InderjitDugga