ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਦੋ ਹਫਤੇ ਪਹਿਲਾਂ 26 ਨਵੰਬਰ ਨੂੰ ਗਿੱਪੀ ਦੇ ਕੈਨੇਡਾ ਵਾਲੇ ਘਰ 'ਤੇ ਗੋਲੀਬਾਰੀ ਹੋਈ ਸੀ। ਇਸ ਤੋਂ ਕੁੱਝ ਦਿਨਾਂ ਬਾਅਦ ਗਿੱਪੀ ਨੇ ਮੀਡੀਆ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਕੋਈ ਆਈਡੀਆ ਨਹੀਂ ਹੈ ਕਿ ਇਸ ਦੇ ਪਿੱਛੇ ਕੀ ਕਾਰਨ ਹੈ। ਇਸ ਦੇ ਨਾਲ ਨਾਲ ਗਿੱਪੀ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ ਹੈ।ਗਿੱਪੀ ਗਰੇਵਾਲ 'ਤੇ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਤੇ ਉਸ ਦੇ ਗੈਂਗ ਨੇ ਲਈ ਸੀ।
.
Gippy Grewal disappeared? The song was not even released after the attack!
.
.
.
#lawrencebishnoi #GippyGrewal #punjabnews