Canada ਸਰਕਾਰ ਦੇ ਫ਼ੈਸਲੇ ਨੇ ਪਾਇਆ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ! ਜਾਣੋ ਪੂਰੀ ਜਾਣਕਾਰੀ |OneIndia Punjabi

Oneindia Punjabi 2023-12-13

Views 1

ਕੈਨੇਡੀਅਨ ਸਰਕਾਰ ਦੇ ਇਕ ਫ਼ੈਸਲੇ ਤੋਂ ਬਾਅਦ ਇੱਥੇ ਪੜ੍ਹਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਬੀਤੇ ਦਿਨੀਂ ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਨਿਯਮਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਅਤੇ ਵਿੱਤੀ ਲੋੜਾਂ ਵਿੱਚ ਵਾਧੇ ਦੀ ਘੋਸ਼ਣਾ ਤੋਂ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਤੌਰ 'ਤੇ ਜਿਨ੍ਹਾਂ ਦੇ ਪਰਮਿਟ 2024 ਵਿੱਚ ਖ਼ਤਮ ਹੋਣ ਵਾਲੇ ਹਨ, ਦੇ ਲਈ ਖ਼ਤਰੇ ਦੀ ਘੰਟੀ ਵਜ ਗਈ ਹੈ।
.
The decision of the Canadian government found the future of students in danger! Know complete information.
.
.
.
#canadanews #punjabistudents #punjabnews
~PR.182~

Share This Video


Download

  
Report form
RELATED VIDEOS