ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਲੀਡ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਈ ਸਾਊਥ ਦੀ ਖੂਬਸੂਰਤ ਅਦਾਕਾਰਾ ਪੂਜਾ ਹੇਗੜੇ ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਹਾਲ ਹੀ ਦੀਆਂ ਖਬਰਾਂ ਅਨੁਸਾਰ ਕਿਹਾ ਗਿਆ ਕੇ ਅਭਿਨੇਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਤੁਹਾਨੂੰ ਦੱਸ ਦਈਏ ਕਿ ਕਿਹਾ ਜਾ ਰਿਹਾ ਸੀ ਕਿ ਅਦਾਕਾਰਾ ਦੁਬਈ ਵਿੱਚ ਇੱਕ ਕਲੱਬ ਦੇ ਉਦਘਾਟਨ ਸਮਾਰੋਹ ਵਿੱਚ ਗਈ ਸੀ। ਜਿੱਥੇ ਉਨ੍ਹਾਂ ਦੀ ਬਹਿਸ ਹੋਈ ਤੇ ਬਹਿਸ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ।
.
Salman Khan's threat to kil+l this actress? See what the team said!
.
.
.
#poojahegde #salmankhan #boolywoodnews
~PR.182~