ਕੋਰੋਨਾ ਇੱਕ ਵਾਰ ਫਿਰ ਦੇਸ਼ ਅਤੇ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਮੱਦੇਨਜ਼ਰ, ਦੱਖਣ-ਪੂਰਬੀ ਏਸ਼ੀਆ ਦੀਆਂ ਸਰਕਾਰਾਂ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਸਾਵਧਾਨੀ ਦੇ ਉਪਾਅ ਕਰ ਰਹੀਆਂ ਹਨ। ਕਈ ਥਾਵਾਂ 'ਤੇ ਕੋਵਿਡ-19 ਨੂੰ ਕੰਟਰੋਲ ਕਰਨ ਲਈ ਪੁਰਾਣੇ ਉਪਾਅ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿੱਚ ਹਵਾਈ ਅੱਡੇ 'ਤੇ ਲੋਕਾਂ ਲਈ ਤਾਪਮਾਨ ਸਕੈਨਰ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ। ਓਧਰ ਹੀ ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਕੋਵਿਡ ਦੇ ਸੰਭਾਵਿਤ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਬਰ ਤਿਆਰ ਹੈ।
.
Be careful! Corona came back! The health department pulled the preparation.
.
.
.
#punjabnews #coronavirus #corona
~PR.182~