ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਵਿੱਚ ਹੋਏ ਗ੍ਰਨੇਡ ਹਮਲੇ ਦੀ ਅੱਜ ਸੁਣਵਾਈ ਹੋਣੀ ਹੈ। ਪਰ ਉਸ ਤੋਂ ਪਹਿਲਾਂ ਹੀ ਨਿਰੰਕਾਰੀ ਭਵਨ ਦੇ ਹੈੱਡ ਅਤੇ ਮੁੱਖ ਗਵਾਹ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਨਿਰੰਕਾਰੀ ਭਵਨ ਅਦਲੀਵਾਲ ਦੇ ਮੁਖੀ ਓਮਕਾਰ ਸਿੰਘ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਸਬੰਧੀ ਪੁਲਿਸ ਨੇ ਰਾਜਾਸਾਂਸੀ ਵਿੱਚ ਕੇਸ ਵੀ ਦਰਜ ਕਰ ਲਿਆ ਹੈ। 20 ਦਸੰਬਰ ਨੂੰ ਇਸ ਮਾਮਲੇ ਵਿੱਚ ਗਵਾਹੀ ਹੋਣੀ ਹੈ ਤੇ ਇਹ ਧਮਕੀ ਤਿੰਨ ਦਿਨ ਪਹਿਲਾਂ ਯਾਨੀ 17 ਦਸੰਬਰ ਨੂੰ ਦਿੱਤੀ ਗਈ ਸੀ।
.
The hearing of the grenade attack in Nirankari Bhavan today.
.
.
.
#rajasansinews #NirankariBhavan #punjabnews