ਅਮਰੀਕਾ 'ਚ ਇਕ ਵਾਰ ਫਿਰ ਖਾਲਿਸਤਾਨੀ ਸਮਰਥਕਾਂ ਦੀ ਹਰਕਤ ਦੇਖਣ ਨੂੰ ਮਿਲੀ ਹੈ, ਇੱਥੇ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਹੈ। ANI ਅਨੁਸਾਰ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਇੱਕ ਹਿੰਦੂ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਭੰਨਤੋੜ ਕੀਤੀ ਗਈ ਹੈ।ਇਸ ਦੇ ਨਾਲ ਹੀ ਨੇਵਾਰਕ ਪੁਲਿਸ ਨੇ ਘਟਨਾ ਦੀ ਪੂਰੀ ਜਾਂਚ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵਿਦੇਸ਼ਾਂ 'ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਆਸਟ੍ਰੇਲੀਆ 'ਚ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਸੀ।ਆਸਟ੍ਰੇਲੀਆ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
.
Action of Khalistanis in America, attack on Hindu temple, slogans written on the walls!
.
.
.
#australianews #australiatemple #khalistani