ਲੰਡਨ ਤੋਂ ਆਈ ਭਾਰਤ ਆਈ ਔਰਤ ਦਾ ਰੁਕਿਆ ਸਾਹ, ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ |OneIndia Punjabi

Oneindia Punjabi 2023-12-25

Views 1

ਅੰਮ੍ਰਿਤਸਰ ’ਚ ਇਸ ਸਾਲ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਲੰਡਨ ਦੀ ਰਹਿਣ ਵਾਲੀ 60 ਸਾਲਾ ਔਰਤ ਸਾਹ ਦੀ ਸਮੱਸਿਆ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹੈ। ਇਹ ਔਰਤ ਇਕ ਵਿਆਹ ਵਿਚ ਸ਼ਾਮਲ ਹੋਣ ਲਈ ਭਾਰਤ ਆਈ ਸੀ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿਚ ਰੁਕੀ ਹੋਈ ਸੀ। ਇਸ ਔਰਤ ਦਾ ਪ੍ਰਾਈਵੇਟ ਲੈਬ ਤੋਂ ਆਰ. ਟੀ. ਪੀ. ਸੀ. ਆਰ. ਦੇ ਸੈਂਪਲ ਲੈ ਕੇ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ ਔਰਤ ਦਾ ਸਰਕਾਰੀ ਤੌਰ ’ਤੇ ਟੈਸਟ ਨਹੀਂ ਹੋਇਆ ਹੈ ਅਤੇ ਸਿਹਤ ਵਿਭਾਗ ਵੀ ਅਜੇ ਤੱਕ ਇਸ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
.
A woman who came to India from London stopped breathing, confirmed to be corona positive.
.
.
.
#punjabnews #coronavirus #corona

Share This Video


Download

  
Report form
RELATED VIDEOS