ਹਰ ਸਾਲ ਦੇਸ਼ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕਣ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ।ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਭਾਰਤੀ ਵਿਦਿਆਰਥਣ ਦੀ ਮੌ.ਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਦਰਅਸਲ, ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥਣ ਦੀ ਸੜਕ ਹਾ.ਦਸੇ ਵਿੱਚ ਮੌਤ ਹੋ ਗਈ। ਮ੍ਰਿ.ਤਕਾ ਦੀ ਪਛਾਣ ਸ਼ੇਖ ਜ਼ਹੀਰਾ ਨਾਜ਼ (22) ਵਜੋਂ ਹੋਈ ਹੈ। ਮ੍ਰਿ.ਤਕਾ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਗ੍ਰਾਮੀਣ ਪ੍ਰਸਾਦਮਪਦੂ ਦੀ ਰਹਿਣ ਵਾਲੀ ਸੀ।
.
The unimaginable happened to a beautiful young woman who went to America from India!
.
.
.
#americanews #punjabnews #shekhzaheeranaaz