ਬਠਿੰਡਾ ਜ਼ਿਲ੍ਹੇ ਦੇ ਥਾਣਾ ਕੋਟ ਫੱਤਾ ਵਿੱਚ ਤਾਇਨਾਤ ਏਐਸਆਈ ਪੁਸ਼ਪਿੰਦਰ ਸਿੰਘ ਦੀ ਕਾਰ ਪਟਿਆਲਾ ਦੀ ਭਾਖੜਾ ਨਹਿਰ ਵਿੱਚ ਪਸਿਆਣਾ ਪੁਲ ਦੇ ਸਾਹਮਣੇ ਫੁੱਟਪਾਥ ’ਤੇ ਪਈ ਮਿਲੀ।ਮੌਕੇ ‘ਤੇ ਮੌਜੂਦ ਲੋਕਾਂ ਤੋਂ ਸੂਚਨਾ ਮਿਲਣ ਤੋਂ ਬਾਅਦ ਗੋਤਾਖੋਰਾਂ ਦੀ ਟੀਮ ਨੇ ਪੁਸ਼ਪਿੰਦਰ ਸਿੰਘ ਦੀ ਨਹਿਰ ‘ਚ ਭਾਲ ਸ਼ੁਰੂ ਕਰ ਦਿੱਤੀ, ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਗੋਤਾਖੋਰ ਦਾ ਕਹਿਣਾ ਹੈ ਕਿ ਸਥਿਤੀ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਨੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਪਰ ਹੁਣ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।ਗੋਤਾਖੋਰਾਂ ਨੇ ਏਐਸਆਈ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਅੱਜ ਦੇਰ ਸ਼ਾਮ ਤੱਕ ਏਐਸਆਈ ਦੀ ਲਾਸ਼ ਬਰਾਮਦ ਨਹੀਂ ਹੋਈ। ਪੁਲਸ ਦੀ ਸ਼ੁਰੂਆਤੀ ਜਾਂਚ 'ਚ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
.
The missing ASI's car was found near the Bhakra Canal, the police were shocked to see the items found in the car!
.
.
.
#bathindanews #asi #pushpindersingh