ਪੰਥਕ ਆਗੂਆਂ ਵਲੋਂ ਭਾਈ ਕਾਉਂਕੇ ਦੇ ਮਾਮਲੇ ’ਚ ਵੱਡਾ ਬਿਆਨ, ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਲਈ ਦਿੱਤੇ ਆਦੇਸ਼ ਦੀ ਸ਼ਲਾਘਾ |

Oneindia Punjabi 2023-12-26

Views 4

ਪੰਥਕ ਆਗੂ ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਨੇ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਓਕੇ ਨਾਲ ਝੂਠੇ ਪੁਲਿਸ ਮੁਕਾਬਲੇ ਦੀ ਜਨਤਕ ਹੋਈ ਰਿਪੋਰਟ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋਸ਼ੀਆਂ ਵਿਰੁੱਧ ਐਕਸ਼ਨ ਲਿੱਤੇ ਜਾਣ ਦੀ ਕੀਤੀ ਸ਼ਲਾਘਾ..ਪੰਥਕ ਸ਼ਖਸ਼ੀਅਤ ਭਾਈ ਮੋਹਕਮ ਸਿੰਘ , ਭਾਈ ਮਨਜੀਤ ਸਿੰਘ ਭੋਮਾ ਅੱਜ ਪ੍ਰੈਸ ਕਾਨਫਰੰਸ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਨਾਲ ਝੂਠੇ ਪੁਲਿਸ ਮੁਕਾਬਲੇ ਦੀ ਜਨਤਕ ਹੋਈ ਰਿਪੋਰਟ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਸ਼ੀਆਂ ਵਿਰੁੱਧ ਐਕਸ਼ਨ ਲੈ ਕੇ ਮੁਕੱਦਮੇ ਦਰਜ਼ ਕਰਵਾਉਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਕਰੜੀ ਤੋਂ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ |
.
A big statement by panthak leaders in the case of Bhai Kaunke, appreciation of the order given to the Shiromani Committee for action.
.
.
.
#GurdevSinghKaunke #sgpc #punjabnews
~PR.182~

Share This Video


Download

  
Report form
RELATED VIDEOS