ਪੰਥਕ ਸ਼ਖਸ਼ੀਅਤ ਭਾਈ ਮੋਹਕਮ ਸਿੰਘ , ਭਾਈ ਮਨਜੀਤ ਸਿੰਘ ਭੋਮਾ ਅੱਜ ਪ੍ਰੈਸ ਕਾਨਫਰੰਸ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਨਾਲ ਝੂਠੇ ਪੁਲਿਸ ਮੁਕਾਬਲੇ ਦੀ ਜਨਤਕ ਹੋਈ ਰਿਪੋਰਟ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਸ਼ੀਆਂ ਵਿਰੁੱਧ ਐਕਸ਼ਨ ਲੈ ਕੇ ਮੁਕੱਦਮੇ ਦਰਜ਼ ਕਰਵਾਉਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਕਰੜੀ ਤੋਂ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ ਉਹਨਾਂ ਕਿਹਾ ਸਾਲ 1998 ਵਿੱਚ ਬੀ ਪੀ ਤਿਵਾੜੀ ਕਮਿਸਨ ਨੇ ਆਪਣੀ ਰਿਪੋਰਟ ਮੁਕੰਮਲ ਤਿਆਰ ਕਰਕੇ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪ ਦਿੱਤੀ ਸੀ |
.
Punishment should be given to the accused of Jathedar Singh Sahib Bhai Gurdev Singh Kaunke, why the documents were suppressed for 8 years!
.
.
.
#GurdevSinghKaunke #sgpc #punjabnews
~PR.182~