Hardeep Singh Nijjar ਦੇ ਕਾਤਲਾਂ ਦੇ ਟਿਕਾਣੇ ਦਾ ਲੱਗਿਆ ਪਤਾ! ਜਲਦ ਹੋਵੇਗੀ ਗ੍ਰਿਫਤਾਰੀ |OneIndia Punjabi

Oneindia Punjabi 2023-12-28

Views 0

ਕੈਨੇਡਾ 'ਚ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀ ਜਲਦੀ ਹੀ ਗ੍ਰਿਫ਼ਤਾਰੀ ਹੋ ਸਕਦੀ ਹੈ।ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਨਿੱਝਰ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਮੁਲਜ਼ਮ ਕੈਨੇਡਾ ਵਿੱਚ ਹੀ ਲੁਕ ਕੇ ਬੈਠੇ ਹਨ। ਕੈਨੇਡਾ ਦੇ ‘ਦ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਜਿਨ੍ਹਾਂ ਦੋ ਵਿਅਕਤੀਆਂ ਨੂੰ ਖਾਲਿਸਤਾਨੀ ਨਿੱਝਰ ਦੇ ਕਾਤਲ ਮੰਨਿਆ ਜਾ ਰਿਹਾ ਹੈ, ਉਹ ਕੈਨੇਡਾ ਛੱਡ ਕੇ ਨਹੀਂ ਗਏ। ਅਧਿਕਾਰੀਆਂ ਵੱਲੋਂ ਉਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।ਦ ਗਲੋਬ ਐਂਡ ਮੇਲ' ਨੇ ਆਪਣੀ ਰਿਪੋਰਟ 'ਚ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਦੋਵੇਂ ਸ਼ੱਕੀ ਮਹੀਨਿਆਂ ਤੋਂ ਪੁਲਿਸ ਦੀ ਨਿਗਰਾਨੀ 'ਚ ਸਨ।
.
The location of the kil+lers of Hardeep Singh Nijjar was found! An arrest will be made soon.
.
.
.
#hardeepsinghnijjar #gurpatwantpannu #canadanews
~PR.182~

Share This Video


Download

  
Report form
RELATED VIDEOS