ਹੁਣ 18 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਲਾਉਣ ‘ਤੇ ਪੂਰਨ ਪਾਬੰਦੀ ਹੈ। ਖਬਰ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਈ ਹੈ, ਜੇਕਰ ਕੋਈ ਮਾਤਾ-ਪਿਤਾ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਹੋ ਸਕਦਾ ਹੈ। ਇਹ ਹੁਕਮ ਉੱਤਰ ਪ੍ਰਦੇਸ਼ ਟਰਾਂਸਪੋਰਟ ਟਰੈਫ਼ਿਕ ਦਫ਼ਤਰ ਵੱਲੋਂ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੂੰ ਭੇਜੇ ਗਏ ਹਨ। ਇਹ ਹੁਕਮ ਉੱਤਰ ਪ੍ਰਦੇਸ਼ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤਾ ਗਿਆ ਹੈ।
.
Now if the children drive the motorcycle, the parents will go to jail, strict action will be taken!
.
.
.
#utterpradeshnews #punjabnews #latestnews
~PR.182~