ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ 28 ਸਾਲਾਂ ਨੌਜਵਾਨ ਦੀ ਮੌ+ਤ,ਨਹੀਂ ਦੇਖਿਆ ਜਾਂਦਾ ਦਾਦੇ ਦਾ ਹਾਲ|OneIndia Punjabi

Oneindia 2024-01-06

Views 28

ਪੰਜਾਬੀ ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈਟਲ ਹੋਣ ਦਾ ਕ੍ਰੇਜ਼ ਦਿਨੋ-ਦਿਨ ਵੱਧ ਰਿਹਾ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ ਤੇ ਇਟਲੀ ਵਰਗੇ ਸ਼ਹਿਰਾਂ ਨੂੰ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਸੈਟਲ ਹੋ ਕੇ ਇਕ ਤਾਂ ਆਪਣਾ ਭਵਿੱਖ ਸੁਨਹਿਰੀ ਬਣਾਉਣਗੇ ਤੇ ਨਾਲ ਹੀ ਪਰਿਵਾਰ ਦੀ ਆਰਥਿਕ ਮਦਦ ਵੀ ਕਰਨਗੇ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ ਤੇ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸਦੀ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ।ਅਜਿਹਾ ਹੀ ਇਕ ਹਾਦਸਾ ਸੰਗਰੂਰ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
.
A 28-year-old youth died due to a heart attack in Canada, the grandfather's condition is not seen.
.
.
.
#canadanews #punjabnews #yugveerkaran
~PR.182~

Share This Video


Download

  
Report form
RELATED VIDEOS