ਕੈਨੇਡਾ ਵਿੱਚ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਸ਼ਨੀਵਾਰ ਨੂੰ ਕੈਨੇਡਾ ਦੇ ਸਰੀ 'ਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਮੌਜੂਦਾ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ। ਭਾਈਚਾਰੇ ਦੇ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਖਿਲਾਫ ਵੀ ਆਵਾਜ਼ ਬੁਲੰਦ ਕੀਤੀ।ਕੈਨੇਡਾ ਆਧਾਰਿਤ ਗਲੋਬਲ ਨਿਊਜ਼ ਦੀ ਰਿਪੋਰਟ ਮੁਤਾਬਕ, ਵੈਦਿਕ ਹਿੰਦੂ ਕਲਚਰਲ ਸੋਸਾਇਟੀ ਆਫ ਬ੍ਰਿਟਿਸ਼ ਕੋਲੰਬੀਆ ਨੇ ਸ਼ਨੀਵਾਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ। ਧਰਨੇ ਦੌਰਾਨ ਸਮਾਜ ਦੇ ਲੋਕਾਂ ਨੇ ਜਬਰੀ ਵਸੂਲੀ ਦੀਆਂ ਧਮਕੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
.
Distressed Hindus gathered in Canada! Get angry, see how displeasure is expressed!
.
.
.
#canadanews #hinduism #canada
~PR.182~