ਪੰਜਾਬ ਦੇ ਇਹ ਟੋਲ ਪਲਾਜ਼ੇ ਹੋਏ ਅੱਜ ਲਈ ਮੁਫ਼ਤ! ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਦੇ 13 ਟੋਲ ਪਲਾਜ਼ੇ ਬੰਦ ਕੀਤੇ |

Oneindia Punjabi 2024-01-20

Views 0

ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਵੱਖਰੀ ਮੀਟਿੰਗ ਬੁਲਾਈ ਹੈ।ਕੌਮੀ ਇਨਸਾਫ ਮੋਰਚਾ ਨੇ ਪੰਜਾਬ ਦੇ 13 ਟੋਲ ਪਲਾਜਿਆਂ ਨੂੰ 11 ਤੋਂ ਲੈ ਕੇ 3 ਵਜੇ ਤੱਕ ਬੰਦ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ’ਤੇ ਸੱਦੀ ਗਈ ਹੈ।ਪੰਜਾਬ ਦੇ ਟੋਲ ਪਲਾਜ਼ਾ ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ।
.
These toll plazas of Punjab are free for today! National Justice Front closed 13 toll plazas of Punjab.
.
.
.
#tollplazanews #punjabnews #bandisingh
~PR.182~

Share This Video


Download

  
Report form
RELATED VIDEOS