ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੋਹਾਲੀ ਤੋਂ ਫੜੇ ਗਏ ਤਿੰਨ ਸਾਥੀਆਂ ਦੀ ਰਿਹਾਈ ਲਈ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਦੋਸ਼ੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਦਿਲਾਵਰ ਸਿੰਘ ਦੇ ਵਾਰਸ ਹਨ। ਜੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਿਆਸੀ ਮੌਤ ਲਈ ਤਿਆਰ ਰਹੋ।ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਸੀਐਮ ਮਾਨ ਦੀ ਸਰਕਾਰ ਨੇ ਦਿਲਾਵਰ ਸਿੰਘ ਦੇ ਤਿੰਨ ਵਾਰਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਤਸ਼ੱਦਦ ਕਰਕੇ 'ਤੇ ਝੂਠਾ ਕੇਸ ਦਰਜ ਕੀਤਾ ਗਿਆ। ਉਨ੍ਹਾਂ ਕੋਲੋਂ ਖਾਲਿਸਤਾਨ ਅਤੇ ਰੈਫਰੈਂਡਮ ਦੇ ਝੰਡੇ ਮਿਲੇ ਹਨ। ਇਹ ਤਿੰਨੋਂ ਉਸ ਦੇ ਸਿੱਧੇ ਸੰਪਰਕ ਵਿੱਚ ਹਨ।
.
3 colleagues of Gurpatwant Singh Pannu arrested! A few days ago, he threatened CM Mann!
.
.
.
#gurpatwantpannu #bhagwantmann #arvindkejriwal