ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ+ਦਸੇ 'ਚ ਮੌ+ਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਗੁਰਜੰਟ ਸਿੰਘ|OneIndia Punjabi

Oneindia Punjabi 2024-01-22

Views 0

ਸੱਤ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਏ ਬਾਬਾ ਬਕਾਲਾ ਸਾਹਿਬ ਤਹਿਸੀਲ ਦੇ ਪਿੰਡ ਬੁਤਾਲਾ ਦੇ 27 ਸਾਲਾ ਨੌਜਵਾਨ ਗੁਰਜੰਟ ਸਿੰਘ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਦੁਖਦ ਮਾਮਲਾ ਸਾਹਮਣੇ ਆਇਆ ਹੈ। ਗੁਰਜੰਟ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪਿੰਡ ‘ਚ ਹਰ ਪਾਸੇ ਸੋਗ ਦਾ ਮਾਹੌਲ ਹੈ ਅਤੇ ਇਲਾਕੇ ਦੇ ਲੋਕ ਅਤੇ ਰਿਸ਼ਤੇਦਾਰ ਗੁਰਜੰਟ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਮ੍ਰਿਤਕ ਨੌਜਵਾਨ ਗੁਰਜੰਟ ਸਿੰਘ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਬਹੁਤ ਚੰਗੇ ਸੁਭਾਅ ਦਾ ਸੀ। ਉਹ ਕਰੀਬ 5-6 ਸਾਲ ਪਹਿਲਾਂ ਕੰਮ ਲਈ ਸਿੰਗਾਪੁਰ ਗਿਆ ਸੀ। ਜਿਸ ਤੋਂ ਬਾਅਦ ਗੁਰਜੰਟ ਸਿੰਘ 7 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਸਿੰਗਾਪੁਰ ਤੋਂ ਕੈਨੇਡਾ ਗਿਆ ਸੀ।
.
Punjabi youth who went to Canada died in a road accident, Gurjant Singh had gone to Canada only 7 months ago.
.
.
.
#canadanews #punjabnews #gurjantsingh
~PR.182~

Share This Video


Download

  
Report form
RELATED VIDEOS