ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ।ਸ਼ੈਰੀ ਮਾਨ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਰਿਹਾ ਹੈ। ਸ਼ੈਰੀ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਾਇਕ ਨੇ ਹਾਲ ਹੀ 'ਚ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ ਹੈ। ਇਸ ਮੌਕੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਪਰੀਜ਼ਾਦ ਨਾਲ ਸੋਸ਼ਲ ਮੀਡੀਆ 'ਤੇ ਬੇਹੱਦ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਸੀ।ਸ਼ੈਰੀ ਮਾਨ ਨੇ ਆਪਣੀ ਵੈਡਿੰਗ ਐਨੀਵਰਸਰੀ ਮੌਕੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਸ ਨੁੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ । ਗਾਇਕ ਨੇ ਲਿਖਿਆ ‘ਹੈਪੀ ਐਨੀਵਰਸਰੀ ਪਿਆਰੀ ਬੇਗਮ ਡਾਰਲਿੰਗ…ਡਿਨਰ ਡੇਟ ਲਈ ਧੰਨਵਾਦ।
.
Come on, Sharry Maan's wife has come out! The singer said Begum, look how love was robbed.
.
.
.
#sharrymaan #punjabisinger #punjabnews