12 ਦਸੰਬਰ ਨੂੰ ਕੈਨੇਡਾ ਗਈ ਪੰਜਾਬਣ ਦੀ ਭੇਦਭਰੇ ਹਾਲਾਤਾਂ 'ਚ ਮੌ+ਤ, ਪਿਓ ਦਾ ਰੋਂਦੇ ਦਾ ਹਾਲ ਨਹੀਂ ਦੇਖਿਆ ਜਾਂਦਾ |

Oneindia Punjabi 2024-01-27

Views 0

ਸਵਾ ਮਹੀਨਾ ਪਹਿਲਾਂ ਚਾਈਂ-ਚਾਈਂ ਕੈਨੇਡਾ ਗਈ ਨਵਨੀਤ ਕੌਰ ਦੀ ਅਚਾਨਕ ਮੌਤ ਹੋ ਗਈ। ਫਰੀਦਕੋਟ ਦੀ ਬਲਬੀਰ ਬਸਤੀ ਦੀ ਰਹਿਣ ਵਾਲੀ ਨਵਨੀਤ ਕੌਰ ਪੁੱਤਰੀ ਗੁਰਪ੍ਰਤਾਪ ਸਿੰਘ ਜਿਸ ਦਾ ਵਿਆਹ ਅਕਤੂਬਰ ਮਹੀਨੇ ’ਚ ਹੋਇਆ ਸੀ ਅਤੇ ਦਸੰਬਰ ਦੇ ਦੂਜੇ ਹਫ਼ਤੇ ਕਰੀਬ ਸਵਾ ਮਹੀਨਾ ਪਹਿਲਾਂ ਪੜ੍ਹਾਈ ਲਈ ਚਾਵਾਂ ਨਾਲ ਕੈਨੇਡਾ ਭੇਜੀ ਧੀ ਦੀ ਮੌਤ ਦੀ ਖ਼ਬਰ ਪੁੱਜਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਜੋ ਆਪਣੇ ਸਾਰੇ ਸੁਫ਼ਨੇ ਟੁੱਟੇ ਦੇਖ ਰਿਹਾ ਹੈ ਜੋ ਉਨ੍ਹਾਂ ਨੇ ਧੀ ਨੂੰ ਲੈਕੇ ਸੰਜੋਏ ਸਨ। ਜਾਣਕਾਰੀ ਦਿੰਦੇ ਹੋਏ ਨਵਨੀਤ ਦੇ ਪਿਤਾ ਗੁਰਪ੍ਰਤਾਪ ਸਿੰਘ ਜੋ ਕੇ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ ਨੇ ਦੱਸਿਆ ਕਿ ਨਵਨੀਤ ਦੀ ਮੌਤ ਤੋਂ ਦੋ ਦਿਨ ਪਹਿਲਾਂ ਉਸ ਨਾਲ ਫੋਨ ’ਤੇ ਗੱਲਬਾਤ ਹੁੰਦੀ ਰਹੀ ਪਰ ਉਸ ਤੋਂ ਬਾਅਦ ਅਚਾਨਕ ਫ਼ੋਨ ’ਤੇ ਗਲਬਾਤ ਨਾ ਹੋ ਸਕੀ ਜਿਸ ਤੋਂ ਘਬਰਾ ਕੇ ਪਹਿਲਾਂ ਉਨ੍ਹਾਂ ਵੱਲੋਂ ਉਸਦੀ ਸਾਥਣ ਕੁੜੀ ਨਾਲ ਗੱਲ ਕੀਤੀ ਅਤੇ ਪਤਾ ਕਰਨ ਨੂੰ ਕਿਹਾ ਅਤੇ ਜਦ ਉਸਦੀ ਸਾਥੀ ਲੜਕੀ ਉਸਦੇ ਪੀ. ਜੀ. ’ਚ ਗਈ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
.
Punjaban who went to Canada on December 12 died in discriminatory circumstances, father's crying condition is not seen.
.
.
.
#canadanews #punjabnews #navneetkaur
~PR.182~

Share This Video


Download

  
Report form
RELATED VIDEOS