ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਹੋਮ ਅਰੈਸਟ ਕੀਤਾ ਗਿਆ ਹੈ।ਓਹਨਾ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਜੀ ਹਾਂ ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜਰ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਐਮ ਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ।ਕਿਹਾ ਗਿਆ ਸੀ ਓਹਨਾ ਵਲੋਂ ਰੇਲਾਂ ਵੀ ਰੋਕਣ ਦਾ ਐਲਾਨ ਕੀਤਾ ਗਿਆ ਸੀ ਵੱਡੇ ਇਕੱਠ ਕਰਨ ਦੀ ਗੱਲ ਕਹੀ ਗਈ ਸੀ ਤੇ ਅੱਜ ਇਥੇ ਪਹਿਲਾ ਹੀ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰ ਦਿੱਤਾ ਗਿਆ |
.
Simranjit Singh Maan was detained by the police, a large number of police forces were deployed.
.
.
.
#simranjitsinghmann #punjabnews #punjablatestnews
~PR.182~