3 ਦਿਨ ਪਹਿਲਾਂ ਹੀ ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨੂੰ ਪੰਜਾਬ ਪੁਲਿਸ ਵਿੱਚ ਬਤੌਰ DSP ਨਿਯੁਕਤ ਕੀਤਾ ਗਿਆ ਸੀ। ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 4 ਫਰਵਰੀ ਨੂੰ ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ ਸੀ।ਪਰ ਹੁਣ ਵਰੁਣ ਕੁਮਾਰ ਉਪਰ ਬਲਾਤਕਾਰ ਦੇ ਦੋਸ਼ ਲੱਗੇ ਨੇ ਜੀ ਹਾਂ ਪੁਲੀਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕਈ ਵਾਰ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਪੋਸੋਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਅਰਜੁਨ ਐਵਾਰਡ ਜੇਤੂ ਵਰੁਣ ਨੂੰ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਡੀਐੱਸਪੀ ਵਜੋਂ ਤਰੱਕੀ ਦਿੱਤੀ ਸੀ। ਇਥੇ ਦਸੱਦੀਏ ਸ਼ਿਕਯਾਤਕਰਤਾ ਨੇ ਦਾਅਵਾ ਕੀਤਾ ਕਿ ਜਦੋਂ ਉਹ 2018 ਵਿੱਚ ਵਰੁਣ ਦੇ ਸੰਪਰਕ ਵਿੱਚ ਆਈ ਤਾਂ ਉਹ 17 ਸਾਲ ਦੀ ਸੀ।
.
4 days ago in Punjab, DSP-turned-hockey player was accused of harassment, the girl's allegations will blow your mind!
.
.
.
#varunkumar #punjabnews #punjabpolice
~PR.182~